Sunday, March 22, 2026

ਨਾਮ ਸਿਮਰਨ ਕੇਂਦਰ ਬਟਾਲਾ ਵੱਲੋਂ ਧਾਰਮਿਕ ਸਮਾਗਮ ਆਯੋਜਿਤ

User comments
User comments

ਬਟਾਲਾ, 15 ਜੂਨ (ਨਰਿੰਦਰ ਬਰਨਾਲ) – ਅੰਤਰਰਾਸ਼ਟਰੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਲੰਧਰ ਰੋਡ ਬਟਾਲਾ ਵੱਲੋਂ ਸੰਗਰਾਂਦ ਦਿਹਾੜੇ ਨੂੰ ਸਮਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਨਾਮ ਸਿਮਰਨ ਕੇਂਦਰ (ਰਜਿ) ਵਿਖੇ ਸ੍ਰੀ ਨਰਿੰਦਰ ਸਿੰਘ ਕਾਲੜਾ ਤੇ ਸਾਥੀਆਂ ਵੱਲੋ ਸ੍ਰੀ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਸੰਗਤਾਂ ਨੂੰ ਵਾਹਿਗੂਰ ਨਾਮ ਜੋੜਿਆ ਗਿਆ। ਇਲਾਕੇ ਦੀਆਂ ਸੰਗਤਾ ਦੇ ਭਾਰੀ ਇਕੱਠ ਵਿੱਚ ਪ੍ਰਧਾਨ ਡਾ. ਰਮਨਦੀਪ ਸਿੰਘ , ਭੁਪਿੰਦਰ ਸਿੰਘ, ਦਲੀਪ ਸਿੰਘ, ਗੁਰਚਰਨ ਸਿੰਘ, ਰਵਿੰਦਰਪਾਲ ਸਿੰਘ, ਰਾਜਦੀਪ ਸਿੰਘ, ਜਰਨੈਲ ਸਿੰਘ, ਅਜੀਤ ਸਿੰਘ, ਅਮਰੀਕ ਸਿੰਘ, ਜੋਬਨਦੀਪ ਸਿੰਘ, ਸੰਦੀਪ ਸਿੰਘ ਮਨਮੋਹਨ ਸਿੰਘ ਆਦਿ ਵਾਹਿਗੂਰੁ ਨਾਮ ਲੇਵਾ ਸੰਗਤਾਂ ਹਾਜ਼ਰ ਸਨ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply