
ਹੁਸ਼ਿਆਰਪੁਰ, ੧੯ ਜੂਨ (ਸਤਵਿੰਦਰ ਸਿੰਘ) – ਰਾਜ ਸਭਾ ਮੈਂਬਰ ਸ਼੍ਰੀ ਅਵਿਨਾਸ਼ ਰਾਏ ਖੰਨਾ ਦੇ ਕੌਮੀ ਉਪ ਪ੍ਰਧਾਨ ਨਿਯੁੱਕਤ ਹੋਣ ਦੀ ਖੁਸ਼ੀ’ਤੇ ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਸ਼੍ਰੀ ਖੰਨਾ ਦਾ ਮੂੰਹ ਮਿਠਾ ਕਰਵਾਉਂਦੇ ਹੋਏ, ਨਾਲ ਹਨ ਸ਼੍ਰੀ ਖੰਨਾ ਦੀ ਧਰਮ ਪਤਨੀ ਮੀਨਾਕਸ਼ੀ ਖੰਨਾ ਤੇ ਹੋਰ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media