Saturday, August 15, 2026

ਸਾਹਿਤਕਾਰ ਹਰਜੀਤ ਸਿੰਘ ਬੇਦੀ ਨਮਿਤ ਭਾਈ ਗੁਰਦਾਸ ਹਾਲ ਵਿਖੇ ਹੋਵੇਗਾ ਅਰਦਾਸ ਸਮਾਗਮ

Bedi Harjit S

ਅੰਮ੍ਰਿਤਸਰ, 20 ਜੂਨ (ਗੁਰਪ੍ਰੀਤ ਸਿੰਘ) –  ਨਾਮਵਾਰ ਸਾਹਿਤਕਾਰ ਬੇਦੀ ਲਾਲ ਸਿੰਘ ਦੇ ਸਪੁੱਤਰ ਪ੍ਰਸਿੱਧ ਸਮਾਜ ਸੇਵਕ ਤੇ ਲੇਖਕ ਸz: ਹਰਜੀਤ ਸਿੰਘ ਬੇਦੀ ਨਮਿਤ ਅੰਤਿਮ ਅਰਦਾਸ ਸਮਾਗਮ ਅੱਜ ਹੋਵੇਗਾ।ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਵੱਡੇ ਭਰਾਤਾ ਸ: ਹਰਜੀਤ ਸਿੰਘ ਬੇਦੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਸਮਾਗਮ ਅੱਜ 21 ਜੂਨ ਨੂੰ ਸਥਾਨਕ ਭਾਈ ਗੁਰਦਾਸ ਹਾਲ, ਸ੍ਰੀ ਅੰਮ੍ਰਿਤਸਰ ਵਿਖੇ 12.00 ਤੋਂ  1.30 ਵਜੇ ਤੱਕ ਹੋਵੇਗਾ।ਉਨ੍ਹਾਂ ਦੱਸਿਆ ਕਿ ਸz: ਹਰਜੀਤ ਸਿੰਘ ਬੇਦੀ ਦੀ ਅੰਤਿਮ ਅਰਦਾਸ ਸਮੇਂ ਉੱਘੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਹਸਤੀਆਂ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply