Tuesday, April 28, 2026

ਬਾਪਲਾ ਵਿਖੇ ਛਬੀਲ ਲਗਾਈ

PPN2206201515ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਬਾਪਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਵਾਸੀਆਂ ਅਤੇ ਨੌਜਵਾਨਾਂ ਵੱਲੋਂ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਇਸ ਦੌਰਾਨ ਰਵਿਦਾਸ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਸਰਪੰਚ ਰਾਜ ਸਿੰਘ, ਮਲਕੀਤ ਸਿੰਘ, ਮਾਸਟਰ ਨਿਰਮਲ ਸਿੰਘ, ਭਾਈ ਸੁਰਜੀਤ ਸਿੰਘ, ਗੁਰਮੇਲ ਸਿੰਘ, ਸੋਨੂੰ, ਰਵੀ, ਕਾਲਾ, ਹੈਪੀ, ਮਨਦੀਪ ਸਿੰਘ, ਮਨੀ, ਨਵੀ, ਲੱਖੀ, ਮਿੱਠੀ, ਕਮਲ, ਸੁਖਚੈਨ ਸਿੰਘ, ਵਿੱਕੀ, ਮਨੀ, ਧੰਜੂ ਅਤੇ ਜੱਸੀ ਆਦਿ ਨੇ ਸਾਰਾ ਦਿਨ ਰਾਹਗੀਰਾਂ ਨੂੰ ਪਾਣੀ ਪਿਲਾਉਣ ਦੀ ਸੇਵਾ ਨਿਭਾਈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply