ਬਠਿੰਡਾ, 11 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੇ ਸਥਾਨਕ ਬਚਪਨ ਏ-ਪਲੇਅ ਸਕੂਲ ਮਾਤਾ ਜੀਵੀ ਨਗਰ ਦੇ ਨੰਨੇ-ਮੰਨੇ ਬੱਚਿਆਂ ਨੇ ਵਿਸ਼ਾਖੀ ਦੇ ਸ਼ੁਭ ਮੌਕੇ ‘ਤੇ ਆਪਣੇ ਸਕੂਲ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਪਾਸ ਪਿੰਡਾਂ ਦੇ ਕਣਕ ਦੇ ਖੇਤਾਂ ਵਿਚ ਜਾ ਕੇ ਪੂਰਨ ਅਨੰਦ ਮਾਣਿਆ। ਇਸ ਮੌਕੇ ਸਕੂਲ ਦੇ ਐਮ.ਡੀ.ਪ੍ਰੀਤਮਹਿੰਦਰ ਸਿੰਘ ਜੌੜਾ ਅਤੇ ਪਿੰ੍ਰਸੀਪਲ ਪਲਕ ਜੋੜਾ ਨੇ ਬੱਚਿਆਂ ਨੂੰ ਵਿਸਾਖੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਪਣੇ ਵਲੋਂ ਵਧਾਈ ਅਤੇ ਫਲ-ਫਰੂਟਾਂ ਨਾਲ ਸੇਵਾ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …