ਅੰਮ੍ਰਿਤਸਰ, 24 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਏ. ਭਾਗ ਪਹਿਲਾ ਤੇ ਡਿਪਲੋਮਾ ਇਨ ਫਿਜ਼ੀਕਲ ਐਜੂਕੇਸ਼ਨ ਭਾਗ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਮੌਜੂਦ ਹੋਣਗੇ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media