
ਖਾਲੜਾ, 26 ਜੂਨ (ਰਣਬੀਰ ਸਿੰਘ ਗੋਲਣ, ਲਖਵਿੰਦਰ ਸਿੰਘ ਗੋਲਣ) ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਸਬਾ ਖਾਲੜਾ ਦੇ ਛੋਟੇ-ਛੋਟੇ ਸਕੂਲੀ ਬੱਚਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਸਮੇਂ ਗਲੀ ਵਿਚੋਂ ਲੰਘਦੇ ਹਰ ਇਕ ਰਾਹਗੀਰਾਂ ਨੂੰ ਠੰਡੇ-ਮਿੱਠਾ ਜਲ ਪਿਲਾਇਆ ਗਿਆ।ਇਸ ਸਮੇਂ ਤਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸੋਰਵਦੀਪ ਸਿੰਘ ਸੰਨੀ, ਗੁਰਵਿੰਦਰ ਸਿੰਘ ਅਤੇ ਨਵੀਂ ਆਦਿ ਨੇ ਛਬੀਲ ਵਰਤਾਉਣ ਦੀ ਸੇਵਾ ਨਿਭਾਈ।
Punjab Post Daily Online Newspaper & Print Media