
ਫਾਜਿਲਕਾ, 11 ਅਪ੍ਰੈਲ (ਵਿਨੀਤ ਅਰੋੜਾ)- ਸੰਜੀਵ ਪੈਲੇਸ ਵਿੱਚ ਬੀਤੇ ਦਿਨਾਂ ਭਾਰਤ ਵਿਕਾਸ ਪਰਿਸ਼ਦ ਫਾਜਿਲਕਾ ਵੱਲੋਂ ਸਲਾਨਾ ਸਹੁੰ ਚੁੱਕ ਸਮਾਰੋਹ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੇਕੇਂਡਰੀ ਸਕੂਲ ਦੇ ਹਿੰਦੀ ਲੇਕਚਰਰ ਸਟੇਟ ਐਵਾਰਡੀ ਰਜਿੰਦਰ ਵਿਖੌਨਾ ਨੂੰ ਸਿਹਤ ਮੰਤਰੀ ਸੁਰਜੀਤ ਜਿਆਣੀ ਅਤੇ ਪਰਿਸ਼ਦ ਦੇ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਉਨਾਂ ਨੂੰ ਇਹ ਸਨਮਾਨ ਸਿੱਖਿਅਕ ਖੇਤਰ, ਸਾਮਾਜਕ ਸੇਵਾਵਾਂ ਦੇ ਕਾਰਨ ਸਾਲ 2013-14 ਵਿੱਚ ਮਿਲੇ ਸਟੇਟ ਐਵਾਰਡ ਦੀ ਉਪਲਬਧੀ ਲਈ ਦਿੱਤਾ ਗਿਆ।ਇਸ ਮੌਕੇ ਉੱਤੇ ਪਰਿਸ਼ਦ ਦੇ ਅਹੁਦੇਦਾਰਾਂ ਅਤੇ ਮੈਬਰਾਂ ਵੱਲੋਂ ਉਨਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media