Wednesday, July 22, 2026

350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਨਿੰਬੂ ਪਾਣੀ ਦੀ ਛਬੀਲ ਲਾਈ

PPN2906201505
ਅਹਿਮਦਗੜ੍ਹ, 29 ਜੂਨ (ਹਰਮਿੰਦਰ ਸਿੰਘ) – ਸ੍ਰੀ ਆਨੰਦਰਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਨੇੜਲੇ ਪਿੰਡ ਚੱਕ ਸੇਖੂਪੁਰ ਕਲਾਂ ਵਿਖੇ ਨਿੰਬੂ ਪਾਣੀ ਦੀ ਛਬੀਲ ਲਾਈ। ਇਸ ਮੌਕੇ ਹਰਜਿੰਦਰ ਸਿੰਘ ਚੌਹਾਨ, ਅੰਤਪਾਲ ਸਿੰਘ, ਵਰਿੰਦਰ ਸਿੰਘ, ਗੁਰਵਿੰਦਰ ਸਿੰਘ ਨਿਸੂ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਕਾਲੀ,ਲੱਖੀ, ਗੁਰਪ੍ਰੀਤ ਕਾਲੂ, ਮਨਪ੍ਰੀਤ ਸਿੰਘ ਅਤੇ ਰੇਸਮ ਸਿੰਘ ਆਦਿ ਨੌਜਵਾਨਾ ਨੇ ਸੇਵਾ ਕੀਤੀ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply