Thursday, March 19, 2026

ਆਈ. ਆਈ. ਐਮ ਦੀਆਂ ਕਲਾਸਾਂ 27 ਜੁਲਾਈ ਤੋ ਸ਼ੁਰੂ ਹੋਣਗੀਆਂ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਹੋਈ ਮੀਟਿੰਗ

PPN3006201505

ਅੰਮ੍ਰਿਤਸਰ, 30 ਜੂਨ (ਗੁਰਚਰਨ ਸਿੰਘ) – ਸ਼੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ।ਜਿਸ ਵਿਚ ਆਈ ਆਈ ਐਮ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਾਂਵਾਲਾ ਦੇ ਨਜ਼ਦੀਕ ਆਈ ਆਈ ਐਮ ਜਗਾਂ੍ਹ ਦੀ ਚੋਣ ਕਰ ਲਈ ਗਈ ਹੈ ਅਤੇ ਆਈ. ਆਈ. ਐਮ ਦੇ ਪਹਿਲੇ ਸਮੈਸਟਰ ਦੀਆਂ ਕਲਾਸਾਂ ਜੁਲਾਈ ਦੇ ਮਹੀਨੇ ਵਿਚ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਟੈਕਨੀਕਲ ਇੰਸਟੀਚਿਊਟ ਵਿਖੇ ਪਹਿਲੇ ਸਮੈਸਟਰ ਦੀਆਂ ਕਲਾਸਾਂ 27 ਜੁਲਾਈ ਨੂੰ ਚਾਲੂ ਹੋ ਜਾਣਗੀਆਂ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਈ:ਆਈ:ਐਮ ਨਾਲ ਸਬੰਧਤ ਸਾਰੇ ਕੰਮ ਸਚਾਰੂ ਢੰਗ ਨਾਲ ਨੇਪਰੇ ਚਾੜਣ।ਇਸ ਮੀਟਿੰਗ ਵਿੱਚ ਇੰਜ: ਜੀ:ਐਸ:ਸੋਢੀ ਐਕਸੀਅਨ ਪੀ:ਡਬਲਿਯੂ ਡੀ:, ਡਾ: ਰਾਜੂ ਚੌਹਾਨ ਅਦਿ ਮੌਜੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply