
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕਪੁਰਾ ਵਿਖੇ ਗਵਾਲ ਇਨਕਲੇਵ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਤਨ ਮਨ ਅਤੇ ਧਨ ਨਾਲ ਸੇਵਾ ਕੀਤੀ।ਸz: ਗੁਰਦਿਆਲ ਸਿੰਘ ਹੁੰਦਲ ਨੇ ਨੋਜਵਾਨਾਂ ਅਤੇ ਬੱਚਿਆਂ ਵੱਲੋਂ ਛਬੀਲ ਲਗਾਉਣ ਅਤੇ ਸੇਵਾ ਕਰਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੋਕੇ ਮੁਖਤਿਆਰ ਸਿੰਘ ਹੁੰਦਲ, ਦਵਿੰਦਰਪਾਲ ਸਿੰਘ, ਅਰਸਾਲ ਸਿੰਘ ਭੁੱਲਰ, ਜਗਦੀਸ਼ ਸਿੰਘ ਹੁੰਦਲ, ਹਰਦੀਪ ਸਿੰਘ ਸੰਧੂ, ਹਰਦੀਪ ਸਿੰਘ ਹੁੰਦਲ, ਮਹਿਲ ਸਿੰਘ ਸੰਧੂ (ਪਟਵਾਰੀ) ਰਣਜੀਤ ਸਿੰਘ ਰਾਣਾ, ਭੁਪਿੰਦਰ ਸਿੰਘ ਚਾਚਾ, ਬਖਸ਼ੀਸ਼ ਸਿੰਘ ਸੰਧੂ, ਯਾਦਵਿੰਦਰ ਸਿੰਘ ਲਾਲੀ, ਤਰਲੋਕ ਸਿੰਘ ਰੰਧਾਵਾ, ਹਰਭਜਨ ਸਿੰਘ, ਹਜਾਰਾ ਸਿੰਘ ਫੋਜੀ, ਦਲਜੀਤ ਸਿੰਘ ਬਿੱਟੂ, ਸੁਰਜੀਤ ਸਿੰਘ ਸੰਧੂ, ਅਸ਼ੀਸ਼ ਕੁਮਾਰ ਸ਼ਰਮਾ, ਹਰਭਜਨ ਸਿੰਘ (ਮੀਨੂੰ ਜਿਊਲਰਜ), ਸਾਰਜ ਸੰਧੂ, ਪ੍ਰਭਦੀਪ ਸਿੰਘ ਹੁੰਦਲ ਅਤੇ ਗੁਰਜਾਮ ਸਿੰਘ ਹੁੰਦਲ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media