Thursday, March 19, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 9 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਐਸ.ਸੀ. ਆਈ.ਟੀ. ਸਮੈਸਟਰ ਛੇਵਾਂ ਅਤੇ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਛੇਵਾਂ ਅਤੇ ਬੀ.ਬੀ.ਏ. ਛੇਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply