Friday, March 20, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 15 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਕੰਪਿਊਟਰ ਸਾਇੰਸ ਸਮੈਸਟਰ ਚੌਥਾ, ਐਮ.ਏ. ਮੀਡੀਆ ਸਟੱਡੀਜ਼ ਐਂਡ ਪ੍ਰੋਡਕਸ਼ਨ ਸਮੈਸਟਰ ਚੌਥਾ, ਐਮ.ਏ. ਡਾਂਸ ਸਮੈਸਟਰ ਚੌਥਾ, ਐਮ.ਏ. ਜੌਗਰਫੀ ਸਮੈਸਟਰ ਚੌਥਾ, ਮਾਸਟਰ ਇਨ ਮਲਟੀਮੀਡੀਆ ਸਮੈਸਟਰ ਚੌਥਾ, ਬੀ.ਐਸ.ਸੀ. ਹੋਮ ਸਾਇੰਸ ਸਮੈਸਟਰ ਛੇਵਾਂ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਛੇਵਾਂ ਅਤੇ ਪੀ.ਜੀ. ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨਜ਼ (ਟੀਚਰ ਐਜੂਕੇਸ਼ਨ) ਸਮੈਸਟਰ ਦੂਜਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply