Friday, April 24, 2026

ਸਕੂਲ ਮੁੱਖੀ ਕਰਮਚਾਰੀਆਂ ਦੀਆਂ ਸਲਾਨਾ ਗੁਪਤ ਰਿਪੋਰਟਾ ਤੁਰੰਤ ਭੇਜਣ

DEO Sainiਬਟਾਲਾ, 17 ਜੁਲਾਈ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਸਿੱਖਿਆ ਅਫਸਰ (ਸੰਕੈ:) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਇੱਕ ਲਿਖਤੀ ਬਿਆਨ ਰਾਹੀਂ ਦੱਸਿਆ ਹੈ ਕਿ ਸਕੂਲਾਂ ਵਿੱਚ ਸੇਵਾ ਕਰ ਰਹੇ ਕਰਮਚਾਰੀਆਂ ਦੀਆਂ ਸਲਾਨਾ ਗੁਪਤ ਰਿਪੋਰਟਾਂ ਬਹੁਤ ਘੱਟ ਸਕੂਲਾਂ ਵੱਲੋ ਦਫਤਰ ਵਿਖੇ ਪੁੱਜਦੀਆਂ ਕੀਤੀਆਂ ਗਈਆਂ ਹਨ।ਜਦੋ ਕਿਸੇ ਕਰਮਚਾਰੀ ਦੀ ਤਰੱਕੀ ਜਾਂ ਹੋਰ ਕਿਸੇ ਵੀ ਮਾਮਲੇ ਵਿੱਚ ਕਰਮਚਾਰੀ ਨੂੰ ਆਪਣੀ ਸਲਾਨਾ ਗੁਪਤ ਰਿਪੋਰਟ ਦੀ ਲੋੜ ਪੈਦੀ ਹੈ ਤਾਂ ਉਸ ਨੂੰ ਦਫਤਰਾਂ ਵਿੱਚ ਗੇੜੇ ਮਾਰਨੇ ਪੈਦੇ ਹਨ।ਮੁਲਾਜ਼ਮਾਂ ਦੀ ਖੱਜਲ ਖੁਆਰੀ ਰੋਕਣ ਕਰਕੇ ਹੀ ਵਾਰ ਵਾਰ ਸਕੂਲ ਮੁੱਖੀਆਂ ਨੂੰ ਵਿਭਾਗੀ ਪੱਤਰਾਂ ਰਾਹੀ ਸਲਾਨਾ ਗੁਪਤ ਰਿਪੋਰਟਾ ਭੇਜਣ ਵਾਸਤੇ ਕਿਹਾ ਜਾ ਰਿਹਾ ਹੈ ਤੇ ਨਿਸ਼ਚਿਤ ਮਿਤੀ ਤੋ ਬਾਅਦ ਦਫਤਰ ਵਿਖੇ ਕਿਸੇ ਵੀ ਸਕੂਲ ਦੀ ਏ ਸੀ ਆਰ ਪ੍ਰਾਪਤ ਨਹੀ ਕੀਤੀ ਜਾਵੇਗੀ। ਇਸ ਵਾਸਤੇ ਸਕੂਲ ਮੁੱਖੀ ਤੁਰੰਤ ਕਰਮਚਾਰੀਆਂ ਦੀਆਂ ਸਲਾਨਾ ਗੁਪਤ ਰਿਪੋਰਟਾਂ ਦਫਤਰ ਜਿਲ੍ਹਾ ਸਿੱਖਿਆ ਅਫਸਰ [

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply