Wednesday, October 7, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 17 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015ਵਿਚ ਲਈਆਂ ਗਈਆਂ ਸਾਲਾਨਾ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਚੌਥਾ, ਐਮ.ਏ ਰੀਲੀਜੀਅਸ ਸਟੱਡੀਜ਼ ਸਮੈਸਟਰ ਚੌਥਾ, ਅਤੇ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਛੇਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ www.gndu.ac.in. ਤੇ ਮੌਜੂਦ ਹੋਣਗੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply