Saturday, March 21, 2026

ਠੇਕੇਦਾਰ ਗੁਰਮੀਤ ਸਿੰਘ ਤੇ ਕੌਸਲਰ ਲਾਲੀ ਵਲੋਂ ਛੀਨਾ ਦਾ ਸਨਮਾਨ

PPN1707201509
ਅੰਮ੍ਰਿਤਸਰ, 17 ਜੁਲਾਈ( ਗੁਰਚਰਨ ਸਿੰਘ)- ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਪੰਜਾਬ ਨੈਸ਼ਨਲ ਬੈਂਕ ਦਾ ਕੌਮੀ ਡਾਇਰੈਕਟਰ ਬਨਣ ਤੇ ਬੀ.ਸੀ.ਵਿੰਗ ਦੇ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਠੇਕੇਦਾਰ ਅਤੇ ਕੌਸਲਰ ਅਮਰੀਕ ਸਿੰਘ ਲਾਲੀ ਨੇ ਉਹਨਾਂ ਦੇ ਗ੍ਰਹਿ ਵਿਖੇ ਸਨਮਾਨਿਤ ਕੀਤਾ ।
ਇਸ ਮੌਕੇ ਗੁਰਜੀਤ ਸਿੰਘ ਸੋਖੀ, ਤਜਿੰਦਰ ਸਿੰਘ ਆਰ.ਏ, ਹਰਜੀਤ ਸਿੰਘ ਜੇ.ਕੇ, ਭੁਪਿੰਦਰ ਸਿੰਘ, ਅਮਰਜੀਤ ਸਿੰਘ, ਰਜਿੰਦਰ ਸਿੰਘ ਮਾਨ, ਲਖਬੀਰ ਸਿੰਘ ਸਹਿਮੀ, ਇਕਬਾਲ ਸਿੰਘ ਵੇਰਕਾ, ਜਸਵਿੰਦਰ ਸਿੰਘ ਵੱਲਾ, ਜਸਬੀਰ ਸਿੰਘ ਠੇਕੇਦਾਰ, ਸਤਨਾਮ ਸਿੰਘ ਵਿਰਦੀ, ਮਾ. ਗੁਰਿੰਦਰ ਸਿੰਘ, ਗੁਰਿੰਦਰ ਸਿੰਘ ਰਾਜਾ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply