Sunday, March 22, 2026

ਰਣਜੀਤ ਸਾਗਰ ਡੈਮ ਤੋਂ ਛੱਡਿਆ ਜਾ ਰਿਹਾ ਹੈ 32000 ਕਿਊਸਿਕ ਪਾਣੀ

DC Sukhwinder Singh Pathankotਪਠਾਨਕੋਟ, 18 ਜੁਲਾਈ (ਪ.ਪ) – ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਨੇ ਆਮ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਹੈ ਕਿ ਰਣਜੀਤ ਸਾਗਰ ਡੈਮ ਤੋਂ 32000 ਕਿਊਸਿਕ ਪਾਣੀ ਰਾਵੀ ਦਰਿਆ ਅਤੇ ਵੱਖ ਵੱਖ ਨਹਿਰਾਂ ਵਿੱਚ ਛੱਡਿਆ ਜਾ ਰਿਹਾ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਵਿੱਚੋਂ 17000 ਕਿਊਸਿਕ ਪਾਣੀ ਰਾਵੀ ਦਰਿਆ ਵਿੱਚ ਅਤੇ 15000 ਕਿਊਸਿਕ ਪਾਣੀ ਵੱਖ-ਵੱਖ ਨਹਿਰਾਂ ਵਿੱਚ ਛੱਡਿਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਵੀ ਦਰਿਆ ਅਤੇ ਨਹਿਰਾਂ ਦੇ ਕਿਨਾਰਿਆਂ ਤੋਂ ਦੂਰ ਰਹਿਣ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply