Thursday, March 19, 2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ 50ਵੀਂ ਵਰ੍ਹੇਗੰਢ ਮੌਕੇ ਸਕੂਲ ‘ਤੇ ਕੀਤੀ ਗਈ ਰੌਸ਼ਨੀ

PPN2107201504
ਨਵੀਂ ਦਿੱਲੀ, 21 ਜੁਲਾਈ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਲੜ੍ਹੀ ਦੀ ਸ਼ੁਰੂਆਤ ਦੀ 50ਵੀਂ ਵਰ੍ਹੇਗੰਢ ਦੇ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਇਸ ਲੜੀ ਦੇ ਪਹਿਲੇ ਸਕੂਲ ਇੰਡੀਆਂ ਗੇਟ ਨੂੰ ਸੁੰਦਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ 50ਵੀਂ ਵਰ੍ਹੇਗੰਢ ਮੌਕੇ ਸਕੂਲ ‘ਤੇ ਕੀਤੀ ਗਈ ਰੌਸ਼ਨੀ ਦੇ ਨਾਲ ਸਜਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਦਵਿੰਦਰਜੀਤ ਕੌਰ ਢੀਂਗਰਾ ਨੇ ਸਕੂਲ ਦੀ ਸਜਾਵਟ ਨੂੰ ਖੁਸ਼ੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਦੱਸਦੇ ਹੋਏ ਸਕੂਲਾਂ ਦੇ ਚੰਗੇ ਭਵਿੱਖ ਦੀ ਵੀ ਆਸ਼ ਜਤਾਈ। ਸਕੂਲ ਦੀ ਬਿਲਡਿੰਗ ਦੇ ਨਾਲ ਹੀ ਸਕੂਲ ਦੇ ਗੇਟ ਤੇ ਫੁੱਲਾਂ ਦੇ ਨਾਲ ਸਜਾਵਟ ਦੀ ਜਾਣਕਾਰੀ ਦਿੰਦੇ ਹੋਏ ਸਕੂਲਾਂ ਦੇ ਪਿੱਛਲੇ 50 ਸਾਲਾਂ ਦੇ ਵਿਦਿਅਕ ਇਤਿਹਾਸ ਨੂੰ ਵੀ ਉਨ੍ਹਾਂ ਨੇ ਬੇਮਿਸਾਲ ਦਸਿਆ।ਦਿੱਲੀ ਕਮੇਟੀ ਵੱਲੋਂ ਸਕੂਲਾਂ ਵਿੱਚ ਵਿਦਿਅਕ ਮਿਆਰ ਨੂੰ ਉ-ਚਾ ਚੁੱਕਣ ਵਾਸਤੇ ਕੀਤੇ ਜਾ ਰਹੇ ਸੁਧਾਰਾਂ ਨੂੰ ਵੀ ਉਨ੍ਹਾਂ ਨੇ ਚੰਗਾ ਕਦਮ ਦਸਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply