ਅੰਮ੍ਰਿਤਸਰ, 21 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ. ਮਿਊਜ਼ਿਕ ਇੰਸਟਰੂਮੈਂਟਲ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਮਿਊਜ਼ਿਕ ਵੋਕਲ ਸਮੈਸਟਰ ਚੌਥਾ, ਪੀ.ਜੀ. ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਦੂਜਾ, ਬੈਚੁਲਰ ਆਫ ਫਿਜ਼ੀਓਥੀਰੈਪੀ ਪਾਰਟ ਤੀਜਾ ਤੇ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media