Friday, March 6, 2026

ਅਕਾਲੀ-ਭਾਜਪਾ ਗਠਜੋਡ਼ ਸਰਕਾਰ ਦੇ ਰਾਜ ‘ਚ ਹਰ ਵਰਗ ਦੁਖੀ – ਚੀਮਾ

Ranjit Cheemaਪੱਟੀ, 22 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਰਾਜ ‘ਚ ਹਰ ਵਰਗ ਦੁਖੀ ਹੈ ਤੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ 2017 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜਾਰ ਕਰ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਸਾਥੀਆਂ ਸਮੇਤ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਲੜਖੜਾ ਚੁੱਕੀ ਹੈ ਤੇ ਜੁਰਮਾਂ ਤੇ ਸਮਾਜ ਵਿਰੋਧੀ ਅਨਸਰਾਂ ਦੀ ਗਿਣਤੀ’ਚ ਭਾਰੀ ਵਾਧਾ ਹੋਇਆ ਹੈ।ਇਸ ਮੌਕੇ ਮਹਾਬੀਰ ਸਿੰਘ ਗਿੱਲ,ਸਵਰਨ ਸਿੰਘ ਭੁੱਲਰ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply