Saturday, August 15, 2026

ਦਿਵਿਆ ਜਯੋਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਦਾ ਦਿਹਾਂਤ ਜਾਂ ਸਮਾਧੀ ‘ਚ ?

ਜਲੰਧਰ,  29  ਜਨਵਰੀ Photo (ਪੰਜਾਬ ਪੋਸਟ ਬਿਊਰੋ) ਦਿਵਿਆ ਜਯੋਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਦਾ ਬੀਤੀ ਰਾਤ ਜਲੰਧਰ ਨੇੜੇ ਨੂਰਮਹਿਲ ਵਿਖੇ ਦਿਹਾਂਤ ਹੋਣ ਦੀਆਂ ਖਬਰਾਂ ਆਈਆਂ ਸਨ, ਦਾ ਖੰਡਨ ਕਰਦਿਆਂ ਦਿਵਿਆ ਜਯੋਤੀ ਸੰਸਥਾਨ ਨੇ ਜਾਰੀ ਕੀਤੇ ਪੱਤਰ ਵਿੱਚ ਕਿਹਾ ਹੈ ਕਿ ਆਸ਼ੂਤੋਸ਼ ਮਹਾਰਾਜ ਬ੍ਰਹਮਲੀਨ ਨਹੀ ਹੋਏ ਬਲਕਿ ਉਹ ਡੂੰਘੀ ਸਮਾਧੀ ਵਿੱਚ ਚਲੇ ਗਏ ਹਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply