Tuesday, November 24, 2026

ਗੋਬਿੰਦ ਨਗਰ ਸਕੂਲ ਵਿਚ ਅ’ਜ ਮਨਾਇਆ ਜਾਵੇਗਾ ਤੀਆਂ ਦਾ ਤਿਉਹਾਰ

ਹੈਬੋਵਾਲ ਖੁਰਦ (ਲੁਧਿਆਣਾ), 23 ਜੁਲਾਈ (ਰਮੇਸ਼ ਬੱਗਾ ਚੋਹਲਾ) ੁ ਇਥੋਂ ਥੋੜ੍ਹੀ ਦੂਰ ਸਥਿਤ ਸ.ਸ.ਸ.ਸਕੂਲ ਗੋਬਿੰਦ ਨਗਰ (ਲੁਧਿਆਣਾ) ਵਿਖੇ 24 ਜੁਲਾਈ ਦਿਨ ਸ਼ੁਕਰਵਾਰ ਨੂੰ ਤੀਆਂ ਦਾ ਓਹਾਰ ਬੜੀ ਧੂਮੁਧਾਮ ਨਾਲ ਮਨਾਇਆ ਜਾ ਰਿਹਾ ਹੈ।ਸਕੂਲ ਦੇ ਪ੍ਰਿੰਸੀਪਲ ਹਰਜੀਤ ਰਾਮ ਬੱਧਣ ਨੇ ਦ’ਸਿਅ ਕਿ ਇਹ ਸਮਾਗਮ ਵਿਦਿਆਰਥੀ ਵਰਗ ਨੂੰ ਉਨ੍ਹਾਂ ਦੇ ਸਭਿਆਚਾਰਕ ਵਿਰਸੇ ਨਾਲ ਜੋੜਨ ਵਿਚ ਸਹਾਈ ਹੋਵੇਗਾ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply