Sunday, October 4, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 24  ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਐਂਡ ਮਰਚੰਡਾਇਜ਼ਿੰਗ ਸਮੈਸਟਰ ਚੌਥਾ, ਐਮ.ਐਸ.ਸੀ. ਇੰਟਰਨੈੱਟ ਸਟੱਡੀਜ਼ ਸਮੈਸਟਰ ਦੂਜਾ, ਐਮ.ਏ. ਫਰੈਂਚ ਸਮੈਸਟਰ ਦੂਜਾ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਦੂਜਾ ਅਤੇ ਬੇਚੁਲਰ ਆਫ ਫਾਈਨ ਆਰਟਸ ਸਮੈਸਟਰ ਛੇਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਾ.ਗਨਦੁ.aਚ.ਨਿ ‘ਤੇ ਮੌਜੂਦ ਹੋਣਗੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply