Tuesday, November 24, 2026

ਭਾਈ ਸੰਗਤ ਸਿੰਘ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਅੱਜ

ਸੰਦੌੜ, 25 ਜੁਲਾਈ (ਹਰਮਿੰਦਰ ਸਿੰਘ) – ਗੁਰਦੁਆਰਾ ਸੰਗਤਸਰ ਸਾਹਿਬ ਰੋਪੜ ਵਿਖੇ ਧੰਨ ਭਾਈ ਸੰਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਗੁਰਮਤਿ ਸਮਾਗਮ ਅੱਜ ਆਯੋਜਿਤ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕ੍ਰਿਪਾਲਸਰ ਸਾਹਿਬ ਚਾਂਗਲੀ ਦੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕ੍ਰਿਪਾਲ ਸਰ ਸਾਹਿਬ ਦੇ ਮੱਖ ਸੇਵਾਦਾਰ ਜਥੇਦਾਰ ਬਾਬਾ ਬਲਵਿੰਦਰ ਸਿੰਘ ਚਾਂਗਲੀ ਵਾਲਿਆਂ ਵਲੋਂ 9-00 ਵਜੇ ਸਵੇਰੇ ਦੁਪਿਹਰ 12-00 ਵਜੋ ਤੱਕ ਦੀਵਾਨ ਸਜਾਏ ਜਾਣਗੇ ।ਉਪਰੰਤ ਸਿੱਖ ਪੰਥ ਦੇ ਪ੍ਰਚਾਰਕਾਂ ਵਲੋਂ ਕਥਾ ਕੀਰਤਨ ਰਾਂਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply