ਅੰਮ੍ਰਿਤਸਰ, 30 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਮਾਸਟਰ ਆਫ ਨਿਊਰੋਜੀਕਲ ਫਿਜ਼ੀਓਥੀਰੈਪੀ ਸਮੈਸਟਰ ਚੌਥਾ, ਮਾਸਟਰ ਇਨ ਫਾਈਨ ਆਰਟਸ (ਅਪਲਾਈਡ ਆਰਟ) ਸਮੈਸਟਰ ਚੌਥਾ, ਐਮ.ਏ. ਪੁਲਿਸ ਅਡਮਨਿਸਟ੍ਰੇਸ਼ਨ ਸਮੈਸਟਰ ਚੌਥਾ, ਐਮ.ਏ. ਪੋਲੀਟੀਕਲ ਸਾਇੰਸ ਸਮੈਸਟਰ ਚੌਥਾ, ਐਮ.ਏ. ਹਿੰਦੀ ਸਮੈਸਟਰ ਚੌਥਾ, ਐਮ.ਏ. ਹਿਸਟਰੀ ਆਫ ਆਰਟ ਸਮੈਸਟਰ ਚੌਥਾ ਅਤੇ ਐਮ.ਏ. ਕਮਰਸ਼ੀਲ ਆਰਟਸ ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਾਾਾ.ਗਨਦੁ.ੳਚ.ਨਿ ‘ਤੇ ਮੌਜੂਦ ਹੋਣਗੇ।
Check Also
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸੋਸ਼ਲ ਮੀਡੀਆ `ਤੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸ੍ਰੀ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਿਵਿਜ਼ਨ)-ਕਮ-ਸੈਕਟਰੀ ਜ਼ਿਲ੍ਹਾ …
Punjab Post Daily Online Newspaper & Print Media