ਅੰਮ੍ਰਿਤਸਰ, 1 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਮਾਸਟਰ ਆਫ ਕਾਮਰਸ ਸਮੈਸਟਰ ਚੌਥਾ, ਐਮ.ਐਸ.ਸੀ. ਮੈਥ ਸਮੈਸਟਰ ਚੌਥਾ, ਮਾਸਟਰਜ਼ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਚੌਥਾ ਅਤੇ ਐਮ.ਐਸ.ਸੀ. ਬੌਟਨੀ ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media