Tuesday, September 15, 2026

ਸੰਤ ਸੋਲਜਰ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

PPN0208201507

ਪੱਟੀ, 2 ਅਗਸਤ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) -ਸੰਤ ਸੋਲਜਰ ਸਕੂਲ ਪੁਰਾਣੀ ਕੈਰੋ ਰੋਡ ਪੱਟੀ ਵਿਖੇ ਛੋਟੇ ਵਿਦਿਆਥੀਆ ਵੱਲੋ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਕੂਲ ਪ੍ਰਿਸੀਪਾਲ ਰਵਿੰਦਰ ਕੌਰ ਨੇ ਇਸ ਮਹੀਨੇ ਦੀ ਮਹੱਤਤਾ ਤੇ ਚਾਨਣਾ ਪਾਇਆ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਇਸ ਤਰ੍ਹਾ ਦੇ ਤਿਉਹਾਰ ਵੱਧ ਚੜ੍ਹ ਕੇ ਮਨਾਉਣੇ ਚਾਹੀਦੇ ਹਨ।ਜਿਸ ਨਾਲ ਭਵਿੱਖ ਨੂੰ ਸਾਡੇ ਗੋਰਵਮਈ ਇਤਿਹਾਸ ਅਤੇ ਸੱਭਿਆਚਾਰ ਦਾ ਪਤਾ ਚੱਲਦਾ ਹੈ ਅਤੇ ਸਾਡੀ ਵਿਰਾਸਤ ਹਮੇਸਾ ਅੱਗੇ ਵਧਦੀ ਰਹੇਗੀ।ਇਸ ਮੋਕੇ ਤੇ ਵਿਦਿਆਥਣਾ ਨੇ ਲੋਕ ਨਾਚ ਗਿੱਧਾ ਪਾ ਕੇ ਜਸ਼ਨ ਮਨਾਇਆ ਤੇ ਸਕੂਲ ਵਿੱਚ ਖੀਰ ਪੂੜਿਆਂ ਦਾ ਲੰਗਰ ਲਗਾਇਆ ਗਿਆ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply