Tuesday, November 24, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 3 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ ਇੰਗਲਿਸ਼ ਸਮੈਸਟਰ ਚੌਥਾ, ਐਮ.ਏ. ਹਿਸਟਰੀ ਸਮੈਸਟਰ ਚੌਥਾ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ ਅਤੇ ਐਮ.ਏ. ਸੋਸ਼ਿਆਲੋਜੀ ਸਮੈਸਟਰ ਚੌਥਾ, ਐਮ.ਏ ਮਿਊਜ਼ਿਕ ਵੋਕਲ ਸਮੈਸਟਰ ਦੂਜਾ, ਐਮ.ਐਸ.ਸੀ ਫਿਜ਼ਿਕਸ ਸਮੈਸਟਰ ਚੌਥਾ ਅਤੇ ਐਮ.ਐਸ.ਸੀ ਜ਼ੁਆਲੋਜੀ ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਾਾਾ.ਗਨਦੁ.ੳਚ.ਨਿ ‘ਤੇ ਮੌਜੂਦ ਹੋਣਗੇ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply