ਪਠਾਨਕੋਟ, ੩ ਅਗਸਤ (ਪ.ਪ) – ਸ੍ਰੀ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਨੇ ਬੀਤੇ ਦਿਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਦੇ ਦਫਤਰ ਵਿਖੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ। ਉਹ ਚੰਡੀਗੜ੍ਹ ਤੋਂ ਬਦਲ ਕੇ ਪਠਾਨਕੋਟ ਵਿਖੇ ਜਿਲ੍ਹਾ ਲੋਕ ਸੰਪਰਕ ਅਫਸਰ ਦੇ ਦਫਤਰ ਵਿਖੇ ਆਏ ਹਨ।ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਆਉਣ ਤੋਂ ਪਹਿਲਾਂ ਸ੍ਰੀ ਰਾਮ ਲੁਭਾਇਆ ਪਠਾਨਕੋਟ ਵਿਖੇ ਦੈਨਿਕ ਭਾਸਕਰ ਅਖਬਾਰ ਵਿੱਚ ਬਤੌਰ ਪੱਤਰਕਾਰ ਅਤੇ ਗੁਰਦਾਸਪੁਰ ਵਿਖੇ ਦੈਨਿਕ ਜਾਗਰਣ ਵਿੱਚ ਸਟਾਫ ਰਿਪੋਰਟਰ ਵਜੋ ਸੇਵਾਵਾਂ ਨਿਭਾਉਦੇ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media