Saturday, July 18, 2026

ਤੀਆਂ ਦਾ ਤਿਉਹਾਰ ਮੋਕੇ ਵੀ ਦਿਖਿਆ ਸੈਲਫੀ ਦਾ ਕਰੇਜ਼

PPN0908201501

ਬਟਾਲਾ, 9 ਅਗਸਤ (ਨਰਿੰਦਰ ਸਿੰਘ ਬਰਨਾਲ) – ਸਾਉਣ ਦੇ ਮਹੀਨੇ ਦੌਰਾਨ ਸਕੂਲਾਂ ਕਾਲਜਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਭਾਵਂੇ ਸਕੂਲ ਪ੍ਰਬੰਧਕ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਮੋਬਾਇਲ ਤੇ ਕੰਪਿਊਟਰ ਦੀ ਵੀ ਅਜੋਕੇ ਸਮੇਂ ਬਹੁਤ ਅਹਿਮੀਅਤ ਹੈ। ਦਾ ਸਾਲਵੇਸ਼ਨ ਆਰਮੀ ਸੀਨੀਅਰ ਸੰਕੈਡਰੀ ਸਕੂਲ ਅਲੀਵਾਲ ਰੋਡ (ਬਟਾਲਾ) ਵਿਖੇ ਤੀਆਂ ਦੇ ਤਿਉਹਾਰ ਦੌਰਾਨ ਸੈਲਫੀ ਖਿੱਚਦੀਆਂ ਸਕੂਲ ਦੀਆਂ ਵਿਦਿਆਰਥਣਾਂ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply