Tuesday, August 11, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 11 ਅਗਸਤ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਬੀ.ਏ. ਸਮੈਸਟਰ ਦੂਜਾ, ਬੀ.ਐਸ.ਸੀ. (ਆਈ.ਟੀ.) ਸਮੈਸਟਰ ਚੌਥਾ, ਬੈਚੁਲਰ ਆਫ ਫਾਈਨ ਆਰਟਸ, ਸਮੈਸਟਰ ਚੌਥਾ, ਬੈਚੁਲਰ ਆਫ ਮਲਟੀਮੀਡੀਆ ਸਮੈਸਟਰ ਚੌਥਾ, ਬੈਚੁਲਰ ਆਫ ਡਿਜ਼ਾਇਨ ਸਮੈਸਟਰ ਦੂਜਾ, ਬੀ.ਏ. (ਆਨਰਜ਼ ਸਕੂਲ) ਇੰਗਲਿਸ਼ ਸਮੈਸਟਰ ਦੂਜਾ, ਬੀ.ਵੋਕੇਸ਼ਨਲ (ਸਾਫਟਵੇਅਰ ਡਿਵੈਲਪਮੈਂਟ) ਸਮੈਸਟਰ ਦੂਜਾ, ਬੀ.ਐਸ.ਸੀ. (ਹੋਮ ਸਾਇੰਸ) ਸਮੈਸਟਰ ਚੌਥਾ, ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਦੂਜਾ ਅਤੇ ਪੋਸਟ ਗਰੈਜੂਏਟ ਡਿਪਲੋਮਾ ਇਨ ਕਾਸਮੀਟਾਲੋਜੀ ਸਮੈਸਟਰ ਦੂਜਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਾਾਾ.ਗਨਦੁ.ੳਚ.ਨਿ ‘ਤੇ ਮੌਜੂਦ ਹੋਣਗੇ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply