Thursday, October 1, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜਾ ਐਲਾਨਿਆ

ਅੰਮ੍ਰਿਤਸਰ, 12 ਅਗਸਤ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈ ਗਈ ਬੀ.ਕਾਮ. ਪ੍ਰੋਫੈਸ਼ਨਲ ਸਮੈਸਟਰ ਚੌਥਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜਾ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply