ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ)- ਅੰਮ੍ਰਿਤਸਰ ਨਗਰ ਨਿਗਮ ਦੀ ਵਾਰਡ 42 ਤੋਂ ਕੌਂਸਲਰ ਤੇ ਹੋਲੀ ਸਿੱਟੀ ਟਰੱਸਟ ਦੇ ਪ੍ਰਧਾਨ ਮਨਮੋਹਨ ਸਿੰਘ ਟੀਟੂ ਤੇ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ ਦੇ ਵੱਡੇ ਭਰਾਤਾ ਸ: ਪ੍ਰਮਜੀਤ ਸਿੰਘ ਪੰਮੀ ਜਿਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਂਣ ਕਰਕੇ ਦੇਹਾਂਤ ਹੋ ਗਿਆ ਸੀ ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ 14 ਅਗਸਤ ਦਿਨ ਸ਼ੁਕਰਵਾਰ ਨੂੰ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਮਨਮੋਹਨ ਸਿੰਘ ਟੀਟੂ ਨੇ ਕਿਹਾ ਕਿ ਸ੍ਰੀ ਪ੍ਰਮਜੀਤ ਸਿੰਘ ਦੇ ਗ੍ਰਿਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼ਹੀਦ ਉਧਮ ਸਿੰਘ ਹਾਲ ਭਗਤਾਂ ਵਾਲਾ ਵਿਖੇ ਕੀਰਤਨ ਸਮਾਗਮ ਅਤੇ ਸਰਧਾਂਜਲੀ ਸਮਾਗਮ ਹੋਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media