
ਬਟਾਲਾ 14 ਅਗਸਤ (ਨਰਿੰਰਦ ਬਰਨਾਲ) – ਜਿਲ੍ਹਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਵੱਲੋ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਤੇ ਜਿਲ੍ਹਾ ਪੱਧਰੀ ਖੇਡਾਂ ਵਿਚ ਮੱਲਾਂ ਮਾਰਨ ਵਾਸਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਸਤੇ ਕਮਰ ਕੱਸੇ ਕਰ ਲਏ ਹਨ।ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਵਿਦਿਆਰਥੀਆਂ ਵੱਲੋ ਰੋਜਾਨਾ ਹੀ ਪ੍ਰੈਕਟਿਸ ਕੀਤੀ ਜਾ ਰਹੀ ਹੈ ਤੇ ਸਟਾਫ ਮੈਂਬਰ ਇਸ ਦੀ ਨਿਗਰਾਨੀ ਕਰ ਰਹੇ ਹਨ।ਇਸ ਵਾਰ ਡੀ. ਟੀ. ਸੀ ਦੇ ਟੂੂਰਨਾਮੈਟ ਦੌਰਾਨ ਵਿਦਿਆਰਥੀਆਂ ਵੱਲੋ ਵਧੀਆਂ ਕਾਰਗੁਜਾਰੀ ਦੀ ਆਸ ਕੀਤੀ ਜਾ ਰਹੀ ਹੈ
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media