Thursday, April 23, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 18 ਅਗਸਤ (ਚਰਨਜੀਤ ਸਿਮਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੈਚੁਲਰ ਆਫ ਡਿਜ਼ਾਇਨ ਸਮੈਸਟਰ ਅੱਠਵਾਂ, ਬੈਚੁਲਰ ਆਫ ਡਿਜ਼ਾਇਨ ਸਮੈਸਟਰ ਚੌਥਾ ਅਤੇ ਐਲ.ਐਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply