Sunday, August 2, 2026

ਪੁਲਿਸ ਕਰਮੀ ਤੇ ਸਮਾਜ ਸੇਵਿਕਾ ਕਿਰਨ ਕਨੋਜੀਆਂ ਸਨਮਾਨਿਤ

PPN1908201515

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਪੁਲਿਸ ਕਰਮੀ ਅਤੇ ਸਮਾਜ ਸੇਵਿਕਾ ਕਿਰਨ ਕਨੋਜੀਆਂ ਨੂੰ ਜਾਨਵਰਾਂ ਦੀ ਸੇਵਾ ਬਦਲੇ ਸਨਮਾਨਤ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ। ਉਨ੍ਹਾਂ ਨੂੰ ਇਹ ਸਨਮਾਨ ਆਜ਼ਾਦੀ ਦਿਹਾੜੇ ਮੌਕੇ ਦਿੱਤਾ ਜਾਣਾ ਸੀ, ਪਰ ਉਸਦੇ ਸ਼ਹਿਰ ‘ਚ ਹਾਜ਼ਰ ਨਾ ਹੋਣ ਕਾਰਨ ਅੱਜ ਡਿਪਟੀ ਕਮਿਸ਼ਨਰ ਰਵੀ ਭਗਤ ਨੇ ਇਹ ਸਨਮਾਨ ਦਿੱਤਾ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply