Saturday, August 22, 2026

ਬੀਬਾ ਪ੍ਰਨੀਤ ਕੌਰ ਨੇ ਸਾਬਕਾ ਪ੍ਰਧਾਨ ਪਰਮਜੀਤ ਢੰਡ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

PPN2208201504
ਪੱਟੀ, 22 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਨਗਰ ਕੋਂਸਲ ਸਾਬਕਾ ਪ੍ਰਧਾਨ ਪ੍ਰਮਜੀਤ ਢੰਡ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਬੀਬਾ ਪ੍ਰਨੀਤ ਕੌਰ ਕੈਰੋਂ ਪਤਨੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਕਿਹਾ ਕਿ ਪ੍ਰਮਜੀਤ ਢੰਡ ਜੀ ਦੇ ਜਾਣ ਨਾਲ ਪਰਿਵਾਰ ਨੂੰ ਹੀ ਨਹੀਂ ਪਾਰਟੀ ਨੂੰ ਵੀ ਘਾਟਾ ਪਿਆ ਹੈ।ਪਰਿਵਾਰ ਨਾਲ ਦੁਖ ਸਾਝਾਂ ਕਰਨ ਮੌਕੇ ਹਾਜਰ ਸਨ ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ, ਸੁਰਿੰਦਰ ਕੁਮਾਰ ਸ਼ਿੰਦਾ ਪਰਧਾਨ ਨਗਰ ਕੋਂਸਲ ਪੱਟੀ, ਕੰਵਲਪਰੀਤ ਸਿੰਘ ਗਿੱਲ, ਰਣਜੀਤ ਸਿੰਘ ਉਪੱਲ, ਜਸਬੀਰ ਜੱਸ, ਅਮਰੀਕ ਸਿੰਘ ਭੁਲੱਰ, ਮਾ.ਦਲੀਪ ਸਿੰਘ,ਮਾ ਗੋਲਡੀ ਅਤੇ ਚਰਨਜੀਤ ਆਸਲ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply