Tuesday, November 24, 2026

ਸੱਭਿਆਚਾਰਕ ਪ੍ਰੋਗਰਾਮ ਦੀ ਵਧੀਆ ਪੇਸ਼ਕਾਰੀ ਵਾਸਤੇ ਸੁਖਵਿੰਦਰ ਕੌਰ ਬਾਜਵਾ ਸਨਮਾਨਤ

PPN2208201526
ਬਟਾਲਾ, 22 ਅਗਸਤ (ਨਰਿੰਦਰ ਸਿੰਘ ਬਰਨਾਲ) – ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕਿਲਾ ਟੇਕ ਸਿੰਘ (ਗੁਰਦਾਸਪੁਰ ) ਦੀਆਂ ਸਕੂਲੀ ਸਿਖਿਆ ਦੇ ਖੇਤਰ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਰਹੀਆਂ ਹਨ।ਪ੍ਰਿੰਸੀਪਲ ਨਰਿਪਜੀਤ ਕੌਰ ਦੀ ਨਿਗਰਾਨੀ ਹੇਠ ਸਕੂਲ ਦੀਆਂ ਵਿਦਿਆਰਥਣਾਂ ਨੇ ਅਜਾਦੀ ਦਿਹਾੜੇ ਦੇ ਤਹਿਸੀਲ ਪੱਧਰੀ ਸਮਾਗਮਾਂ ਵਿੱਚ ਹਿੱਸਾ ਲਿਆ ਤੇ ਮਾਣ ਪ੍ਰਾਪਤ ਕੀਤਾ । ਇਸ ਸਕੂਲ ਦੀ ਵਧੀਆਂ ਪੇਸ਼ਕਾਰੀ ਵਿਚ ਸਕੂਲ ਦੀ ਅਧਿਆਪਕਾ ਸੁਖਵਿੰਦਰ ਕੌਰ ਬਾਜਵਾ ਦੀ ਭੂਮਿਕਾ ਸਲਾਹੁਣਯੋਗ ਹੋਣ ਕਰਕੇ ਉਹਨਾ ਪਹਿਲਾਂ ਵੀ ਕਈ ਪ੍ਰੋਗਰਾਮਾਂ ਵਿੱਚ ਸਨਾਮਨ ਕੀਤਾ ਜਾ ਚੁੱਕਾ , ਤੇ ਇਸ ਪ੍ਰੋਗਰਾਮ ਵਿਚ ਵੀ ਵਧੀਆ ਗਾਈਡ ਅਧਿਆਪਕ ਹੋਣ ਦੇ ਨਾਤੇ ਵਧੀਆਂ ਪੇਸ਼ਕਾਰੀ ਕਾਰਨ ਸ੍ਰੀ ਗੁਰਬਚਨ ਸਿੰਘ ਬੱਬੇਹਾਲੀ, ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ, ਏ ਡੀ ਸੀ ਜਗਵਿੰਦਰ ਜੀਤ ਸਿੰਘ ਤੇ ਸਮੁਚੇ ਪ੍ਰਾਸ਼ਾਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply