Saturday, August 8, 2026

ਰੋਹਨ ਮਹਿਰਾ ਬਾਬਾ ਫਰੀਦ ਮਿਸ਼ਨ ਸੰਸਥਾ ਵੱਲੋਂ ਜਿਲ੍ਹਾ ਯੂਥ ਵਿੰਗ ਪ੍ਰਧਾਨ ਨਿਯੁੱਕਤ

PPN2208201528
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਬਾਬਾ ਫਰੀਦ ਮਿਸ਼ਨ ਸੰਸਥਾ ਰਜਿ: ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਹਲਕਾ ਪੱਛਮੀ ਵਿਖੇ ਬਾਬਾ ਫਰੀਦ ਮਿਸ਼ਨ ਸੰਸਥਾ ਦੇ ਚੇਅਰਮੈਨ ਨਰਿੰਦਰ ਸਿੰਘ ਪਦਮ ਅਤੇ ਰਾਸ਼ਟਰੀ ਪ੍ਰਧਾਨ ਡਾ. ਸਰਬਜੀਤ ਸਿੰਘ ਸੰਧੂ ਦੀ ਅਗਵਾਈ ‘ਚ ਹੋਈ। ਜਿਸ ਵਿੱਚ ਸੰਸਥਾ ਦੀ ਟੀਮ ਵੱਲੋਂ ਸਰਬਸੰਮਤੀ ਨਾਲ ਡਾ. ਰੋਹਨ ਮਹਿਰਾ ਨੂੰ ਸੰਸਥਾ ਦਾ ਜਿਲ੍ਹਾ ਪ੍ਰਧਾਨ ਯੂਥ ਵਿੰਗ ਨਿਯੁੱਕਤ ਕੀਤਾ ਗਿਆ।ਇਸ ਮੋਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਡਾ. ਰੋਹਨ ਮਹਿਰਾ ਨੇ ਕਿਹਾ ਕਿ ਸੰਸਥਾ ਵੱਲੋਂ ਜੋ ਜਿੰਮੇਵਾਰੀ ਸੋਂਪੀ ਗਈ ਹੈ, ਉਹ ਤਨਦੇਹੀ ਨਾਲ ਨਿਭਾਉਣਗੇ।ਇਸ ਮੋਕੇ ਡਾ. ਲਖਵਿੰਦਰ ਸਿੰਘ, ਰਿੰਕੂ ਸ਼ਰਮਾ, ਡਾ. ਸੁਖਦੇਵ, ਰਾਹੁਲ, ਅੰਮ੍ਰਿਤਪਾਲ ਸਿੰਘ ਆਦਿ ਹਾਜਰ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply