Tuesday, April 7, 2026

ਮਜੀਠੀਆ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕੀਤਾ ਸਨਮਾਨਿਤ

ਮਹਿਤਾ ਚੌਕ/ ਤਰਸਿੱਕਾ, 23 ਅਗਸਤ (ਕਵਲ ਜੋਧਾਨਗਰੀ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਮਹਿਤਾ ਚੌਕ ਵਿਖੇ ਸਥਿਤ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪਹੁੰਚ ਕੇ ਟਕਸਾਲ ਦੇ ਮੁਖੀ ਸੰਤ ਬਾਬਾ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਦੀ ਸਿਹਤ ਸੰਬੰਧੀ ਹਾਲਚਾਲ ਪੁੱਛਿਆ। ਇਸ ਮੌਕੇ ਸ: ਮਜੀਠੀਆ ਨੂੰ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਹਨਾਂ ਨਾਲ ਭਾਈ ਅਜੈਬ ਸਿੰਘ ਅਭਿਆਸੀ, ਪ੍ਰੋ: ਸਰਚਾਦ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਖਵਿੰਦਰ ਸਿੰਘ ਗੋਲਡੀ, ਸੁਰਜੀਤ ਸਿੰਘ ਭਿਟੇਵਡ, ਤਰਸੇਮ ਸਿੰਘ ਸਿਆਲਕਾ ਤੇ ਹੋਰ ਆਗੂ ਮੌਜੂਦ ਸਨ ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply