Friday, June 26, 2026

ਜਥੇਦਾਰ ਅਵਤਾਰ ਸਿੰਘ ਵੱਲੋਂ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਅੱਜ- ਬੇਦੀ

Diljit Singh Bediਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਦੀ ਅਗਵਾਈ ਵਿੱਚ ਅੰਤਿੰਗ ਕਮੇਟੀ ਦੀ ਇਕੱਤਰਤਾ ਅੱਜ 25 ਅਗਸਤ 2015 ਨੂੰ ਸਵੇਰੇ 11 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਇਕੱਤਰਤਾ ਘਰ ਵਿਖੇ ਹੋਵੇਗੀ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ.ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਿੰਗ ਕਮੇਟੀ ਦੀ ਇਕੱਤਰਤਾ ਵਿੱਚ ਸੈਕਸ਼ਨ 85, 87 ਅਮਲਾ ਵਿਭਾਗ ਤੋਂ ਇਲਾਵਾ ਅਹਿਮ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply