ਅੰਮ੍ਰਿਤਸਰ, 25 ਅਗਸਤ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਪ੍ਰੈਲ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਲ.ਐਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਅੱਠਵਾਂ ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਚੌਥਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ’ਤੇ ਮੌਜੂਦ ਹੋਣਗੇ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media