
ਸੰਦੌੜ/ ਮਾਲੇਰਕੋਟਲਾ, 27 ਅਗਸਤ (ਹਰਮਿੰਦਰ ਸਿੰਘ ਭੱਟ) – ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਮੰਡਲ ਮਾਲੇਰਕੋਟਲਾ ਟੈਕਨੀਕਲ ਸਰਵਿਸਜ਼ ਯੂਨੀਅਨ (ਟੀ.ਐਸ.ਯੂ) ਕਮੇਟੀ ਦੀ ਚੋਣ ਸਾਥੀ ਸਿੰਦਰ ਸਿੰਘ ਪ੍ਰਧਾਨ ਸਰਕਲ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ਼੍ਰੀ ਕਰਤਾਰ ਚੰਦ ਨੂੰ ਸਰਵਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਇਨ੍ਹਾਂ ਤੋਂ ਇਲਾਵਾ ਰਤਨ ਸਿੰਘ ਨੂੰ ਮੀਤ ਪ੍ਰਧਾਨ, ਅਸ਼ੋਕ ਕੁਮਾਰ ਨੂੰ ਸਕੱਤਰ, ਭਰਭੂਰ ਸਿੰਘ ਨੂੰ ਸਹਾਇਕ ਸਕੱਤਰ ਅਤੇ ਹਰੀ ਭਗਤ ਨੂੰ ਕੈਸ਼ੀਅਰ ਚੁਣ ਲਿਆ ਗਿਆ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media