ਅੰਮ੍ਰਿਤਸਰ, 29 ਅਗਸਤ (ਗੁਰਚਰਨ ਸਿੰਘ) – ਜ਼ਿਲਾ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਪ੍ਰਧਾਨ ਤੇ ਪੇਡਾ ਚੇਅਰਮੈਨ ਸ. ਉਪਕਾਰ ਸਿੰਘ ਸੰਧੂ ਦੀ ਅਗਵਾਈ ਵਿਚ ਇੱਕ ਵੱਡਾ ਜਥਾ ਰੱਖੜ ਪੁੰਨਿਆਂ ਮੌਕੇ ਹੋਰ ਹੀ ਅਕਾਲੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਵੱਲਾ ਬਾਈਪਾਸ ਤੋਂ 30 ਬੱਸਾਂ ਦਾ ਇਹ ਕਾਫ਼ਲਾ ਕਾਨਫਰੰਸ ਲਈ ਰਵਾਨਾ ਹੋਇਆ।ਇਸ ਮੌਕੇ ਸz. ਉਪਕਾਰ ਸਿੰਘ ਸੰਧੂ ਨੇ ਦੱਸਿਆ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੌਂਸਲਰ ਅਤੇ ਹੋਰ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ‘ਚ ਉਤਸ਼ਾਹ ‘ਤੇ ਜੋਸ਼ੋ ਖਰੋਸ਼ ਨਾਲ ਰਵਾਨਗੀ ਸਮੇਂ ਸ. ਪਰਕਾਸ਼ ਸਿੰਘ ਬਾਦਲ, ਸ. ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਜੋਰਦਾਰ ਨਾਅਰੇ ਲਗਾਏ।ਇਸ ਮੌਕੇ ਸ. ਗੁਰਪ੍ਰੀਤ ਸਿੰਘ ਰੰਧਾਵਾ, ਚੇਅਰਮੈਨ, ਮਾਰਕੀਟ ਕਮੇਟੀ ਅੰਮ੍ਰਿਤਸਰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ (ਦੋਨੋਂ ਮਂੈਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ. ਅਵਤਾਰ ਸਿੰਘ ਟਰੱਕਾਂ ਵਾਲੇ (ਸੀਨੀਅਰ ਡਿਪਟੀ ਮੇਅਰ) ਬੀਬੀ ਰਾਜਵਿੰਦਰ ਕੌਰ, ਪ੍ਰਧਾਨ, ਇਸਤਰੀ ਅਕਾਲੀ ਦਲ (ਸ਼ਹਿਰੀ) ਸ. ਦਿਲਬਾਗ ਸਿੰਘ ਵਡਾਲੀ (ਮੈਂਬਰ ਜਨਰਲ ਕੌਂਸਲ) ਸੁਰਿੰਦਰ ਸਿੰੰਘ ਸੁਲਤਾਨਵਿੰਡ (ਨੇਤਾ ਕੌਂਸਲਰ ਦਲ) ਸ. ਰਛਪਾਲ ਸਿੰਘ ਬੱਬੂ, ਸ. ਦਿਲਬਾਗ ਸਿੰਘ, ਸ. ਅਮਰਬੀਰ ਸਿੰਘ ਢੋਟ, ਸ. ਭੁਪਿੰਦਰ ਸਿੰਘ ਰਾਹੀ (ਸਾਰੇ ਕੌਂਸਲਰ), ਸ. ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’, ਸ. ਹਰਵਿੰਦਰ ਸਿੰਘ ਸੰਧੂ, ਸ. ਲਖਬੀਰ ਸਿੰਘ ਮੋਨੀ, ਸ. ਪਰਮਜੀਤ ਸਿੰਘ ਰਿੰਕੂ, ਸ. ਗਗਨਦੀਪ ਸਿੰਘ, ਸ. ਅੰਮ੍ਰਿਤਪਾਲ ਸਿੰਘ ਬੱਬਲੂ, ਸ੍ਰੀ ਕਮਲ ਬੰਗਾਲੀ, ਸ. ਸੁਖਦੇਵ ਸਿੰਘ ਹਨੇਰੀਆਂ ਆਦਿ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media