Friday, September 25, 2026

ਭੋਗੀਵਾਲ ਵਿਖੇ ਅਧਿਆਪਕ ਦਿਵਸ ਮਨਾਇਆ

PPN0508201504

ਸੰਦੌੜ, 5 ਸਤੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੋਗੀਵਾਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਜਿਸ ਵਿੱਚ ਸ. ਲਾਭ ਸਿੰਘ ਲੈਕਚਰਾਰ ਨੂੰ ਗਰੇਟਰ ਲਾਇਨ ਕਲੱਬ ਮਾਲੇਰਕੋਟਲਾ ਦੇ ਪ੍ਰਧਾਨ ਰਾਕੇਸ਼ ਜਿੰਦਲ ਤੇ ਮੈਂਬਰ ਡਾਕਟਰ ਸੰਜੀਵ ਗੋਇਲ, ਚੈਅਰਮੈਨ ਸ.ਕੇਵਲ ਸਿੰਘ, ਪ੍ਰਿੰਸੀਪਲ ਮੇਜਰਇੰਦਰ ਸਿੰਘ, ਸਰਪੰਚ ਕਿਰਪਾਲ ਸਿੰਘ, ਸ਼੍ਰੀ ਅਜੀਤਪਾਲ ਸਿੰਘ, ਪ੍ਰਦੀਪ ਕਮਲਪੁਰੀ ਅਤੇ ਜਸਵਿੰਦਰ ਸਿੰਘ ਸਨਮਾਨਿਤ ਕਰਦੇ ਹੋਏ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply