Tuesday, June 16, 2026

ਅਧਿਆਪਕ ਦਿਵਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਕੀਤਾ ਅਧਿਆਪਕਾਂ ਦਾ ਸਨਮਾਨ

PPN0508201516
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) ਅਧਿਆਪਕ ਦਿਵਸ ਮੌਕੇ ਸਕੂਲ ਪ੍ਰਿੰਸੀਪਲ ਡਾ. (ਸ੍ਰੀਮਤੀ) ਨੀਰਾ ਸ਼ਰਮਾ ਅਤੇ ਟੀਚਰਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨਾਂ ਦਾ ਮਾਣ ਸਨਮਾਨ ਕਰਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀ।ਇਸ ਮੌਕੇ ਪ੍ਰਿਸੀਪਲ ਡਾ. (ਸ੍ਰੀਮਤੀ) ਨੀਰਾ ਸ਼ਰਮਾ ਨੇ ਵਿਦਿਆਰਥਅੀਆਂ ਨੂੰ ਪੜ੍ਹਾਈ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਕੇ ਨਾਮਨਾ ਖੱਟਣ ਦਾ ਅਸ਼ੀਰਵਾਦ ਦਿੱਤਾ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply