Tuesday, September 29, 2026

ਵਿਦਿਆਥੀਆਂ ਨੂੰ ਨੌਕਰੀਆਂ ਦਿਵਾਉਣ ਵਿੱਚ ਮੋਹਰੀ ਗੁਰਮੀਤ ਸਿੰਘ ਪਾਰੋਵਾਲ ਸਨਮਾਨਿਤ

PPN0909201509

ਬਟਾਲਾ, 9 ਸਤੰਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਵਿਖੇ ਪੰਜਾਬੀ ਮਾਸਟਰ ਦੀ ਸੇਵਾ ਨਿਭਾਅ ਰਹੇ ਸ੍ਰੀ ਗੁਰਮੀਤ ਸਿੰਘ ਪਾਰੋਵਾਲ ਨੂੰ ਵਿਦਿਆਰਥੀਆਂ ਨੂੰ ਵੱਖ ਵੱਖ ਗਾਈਡੈਂਸ ਦੇਣ ਤੇ ਕੋਰਸਾਂ ਤੇ ਨੌਕਰੀਆਂ ਦਿਵਾਉਣ ਵਿਚ ਮੋਹਰੀ ਹੋਣ ਕਰਕੇ, ਗਾਈਡੈਂਸ ਸੇਵਾਵਾ ਤੇ ਆਦਰਸ਼ ਅਧਿਆਪਕਾਂ ਦੀ ਚੋਣ ਕਰਦਿਆਂ ਸ੍ਰੀ ਪਾਰੋਵਾਲ ਨੂੰ ਸਨਮਾਨਤ ਕੀਤਾ ਗਿਆ। ਇਸ ਸਮਾਗਮ ਵਿਚ ਸੰਸਦੀ ਸਕੱਤਰ ਸ੍ਰੀ ਗੁਰਬਚਨ ਸਿੰਘ ਬੱਬੇਹਾਲੀ, ਡਿਪਟੀ ਕਮਿਸ਼ਨਰ ਸ੍ਰੀ ਅਭੀਨਵ ਤ੍ਰਿਖਾ, ਡੀ. ਈ. ਓ ਸ੍ਰੀ ਅਮਰਦੀਪ ਸਿੰਘ ਸੈਣੀ, ਡਿਪਟੀ ਡੀ. ਈ. ੳ ਸ੍ਰੀ ਭਾਰਤ ਭੂਸ਼ਨ, ਸਲਵਿੰਦਰ ਸਿੰਘ ਸਮਰਾ ਡੀ. ਈ. ਓ ਐਲੀਮੈਟਰੀ ਤੋਂ ਇਲਾਵਾ ਸ੍ਰੀ ਪਰਮਿੰਦਰ ਸਿੰਘ ਸੈਣੀ ਜਿਲ੍ਹਾ ਗਾਈਡੈਂਸ ਕੌਸਲਰ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply