Wednesday, December 31, 2025

ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਸੋਨੂੰ ਜੰਡਿਆਲਾ ਸਰਗਰਮ

PPN180407
ਜੰਡਿਆਲਾ ਗੁਰੂ, 18  ਅਪ੍ਰੈਲ (ਹਰਿੰਦਰਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਸੋਨੂੰ ਜੰਡਿਆਲਾ ਜਿਲਾ੍ਹ ਜਨਰਲ ਸਕੱਤਰ ਯੂਥ ਅਕਾਲੀ ਦਲ ਬਾਦਲ ਐਸ ਸੀ/ਬੀ.ਸੀ ਵਿੰਗ ਵਲੋਂ ਪਿੰਡਾਂ ਵਿਚ ਜ਼ੋਰ ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ।ਪਿੰਡ ਤਲਾਵਾ ਵਿਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੋਨੂੰ ਜੰਡਿਆਲਾ ਨੇ ਕਿਹਾ ਕਿ ਬ੍ਰਹਮਪੁਰਾ ਇਕ ਬੇਦਾਗ, ਮਿਹਨਤੀ ਅਤੇ ਸੀਨੀਅਰ ਆਗੂ ਹਨ, ਉਹਨਾ ਨੂੰ ਭਾਰੀ ਲੀਡ ਨਾਲ ਜਿਤਾਇਆ ਜਾਵੇਗਾ। ਇਸ ਮੋਕੇ ਉਹਨਾਂ ਨਾਲ ਸ੍ਰ: ਸਵਰਨਜੀਤ ਸਿੰਘ ਬਲਾਕ ਸੰਮਤੀ ਮੈਂਬਰ, ਜੋਬਨਜੀਤ ਸਿੰਘ, ਕੁਲਦੀਪ ਸਿੰਘ, ਲਖਬੀਰ ਸਿੰਘ, ਗੁਰਪ੍ਰੀਤ ਸਿੰਘ, ਹਰਮਨ ਸਿੰਘ, ਮਨਪ੍ਰੀਤ ਸਿੰਘ, ਕੰਵਲਜੀਤ ਸਿੰਘ, ਅਰਸ਼ਦੀਪ ਸਿੰਘ, ਸਰਬਜੀਤ ਸਿੰਘ, ਪੰਚਾਇਤ ਮੈਂਬਰ ਅਵਤਾਰ ਸਿੰਘ, ਬਲਬੀਰ ਸਿੰਘ, ਮੁਖਤਾਰ ਸਿੰਘ, ਤਰਸੇਮ ਸਿੰਘ ਆਦਿ ਹਾਜ਼ਿਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply