Monday, July 20, 2026

ਵੱਡੇ ਕਾਫਲੇ ਸਮੇਤ ਅਮਰਕੋਟ ਰੈਲੀ ਵਿੱਚ ਪੁੱਜੇ ਨੌ ਅਬਾਦ ਦੇ ਸਰਪੰਚ

PPN0909201531
ਅਲਗੋਂ ਕੋਠੀ, 9 ਸਤੰਬਰ (ਹਰਦਿਆਲ ਸਿੰਘ ਭੈਣੀ) ਨੇੜਲੇ ਪਿੰਡ ਨੌ ਅਬਾਦ ਦੇ ਸਰਪੰਚ ਸz: ਸਤਨਾਮ ਸਿੰਘ ਭਾਰਤ-ਪਾਕਿਸਤਾਨ ਦਰਮਿਆਨ ੧੯੬੫ ਵਿੱਚ ਹੋਈ ਜੰਗ ਦੇ ਗੋਲਡਨ ਜੁਬਲੀ ਸਮਾਗਮਾਂ ਮੌਕੇ ਅਮਰਕੋਟ ਵਿਖੇ ਅਯੋਜਿਤ ਰੈਲੀ ਵਿੱਚ ਅਕਾਲੀ ਵਰਕਰਾਂ ਸਮੇਤ ਸ਼ਾਮਲ ਹੋਏ।ਇਸ ਮੌਕੇ ਵੱਡੇ ਕਾਫਲੇ ਵਿੱਚ ਮੈਂਬਰ ਹੀਰਾ ਸਿੰਘ, ਧਰਮ ਸਿੰਘ ਮੈਂਬਰ, ਗੁਰਜੰਟ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਚੇਅਰਮੈਨ, ਗੁਰਮੀਤ ਸਿੰਘ, ਗੁਰਭੇਜ ਸਿੰਘ, ਰਾਜ ਸਿੰਘ, ਅਮਰਜੀਤ ਸਿੰਘ, ਮੁਖਤਾਰ ਸਿੰਘ ਪ੍ਰਧਾਨ, ਲਖਵਿੰਦਰ ਸਿੰਘ, ਕਾਲਾ ਸਿੰਘ, ਵੱਸਣ ਸਿੰਘ, ਅੰਗ੍ਰੇਜ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਤਰਸੇਮ ਸਿੰਘ ਮੈਂਬਰ, ਗੁਰਬੀਰ ਸਿੰਘ, ਬਲਜਿੰਦਰ ਸਿੰਘ ਆਦਿ ਸ਼ਾਮਲ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply