
ਮਾਲੇਰਕੋਟਲਾ (ਸੰਦੌੜ), 10 ਸਤੰਬਰ (ਹਰਮਿੰਦਰ ਸਿੰਘ ਭੱਟ) – ਨਜ਼ਦੀਕੀ ਪਿੰਡ ਉਪਲ ਖੇੜੀ ਦੇ ਸਾਬਕਾ ਸਰਪੰਚ ਚਮਕੌਰ ਸਿੰਘ ਸੋਹੀ (55) ਪੁੱਤਰ ਦਰਬਾਰਾ ਸਿੰਘ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਭੋਗ ਤੇ ਅੰਤਿਮ ਅਰਦਾਸ 13 ਸਤੰਬਰ ਦਿਨ ਐਤਵਾਰ ਨੂੰ 1-00 ਤੋਂ 2-00 ਵਜੇ ਤੱਕ ਉਨ੍ਹਾਂ ਦੇ ਨਿਵਾਸ ਸਥਾਨ ਤੇ ਹੋਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media